ਜ਼ਿਲ੍ਹੇ ’ਚ 33 ਹੋਰ ਨਵੇਂ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਜਾਣਗੇ : ਡਿਪਟੀ ਕਮਿਸ਼ਨਰ

ਕਿਹਾ ਜ਼ਿਲ੍ਹੇ ਦੇ ਹਰੇਕ ਕੋਨੇ ’ਚ ਬਿਹਤਰੀਨ ਸਿਹਤ ਸਹੂਲਤਾਂ ਦੀ ਪਹੁੰਚ ਨੂੰ ਯਕੀਨੀ ਬਣਾਇਆ ਜਾਵੇਗਾ ਗੁਰਦਾਸਪੁਰ, 22 ਨਵੰਬਰ (ਮੰਨਣ ਸੈਣੀ) । ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਹਰੇਕ ਕੋਨੇ ਵਿੱਚ ਬਿਹਤਰੀਨ ਸਿਹਤ ਸਹੂਲਤਾਂ ਦੀ ਪਹੁੰਚ ਨੂੰ ਯਕੀਨੀ ਬਣਾਉਣ ਲਈ 33 ਪ੍ਰਾਇਮਰੀ ਹੈਲਥ ਸੈਂਟਰਾਂ ਵਿੱਚ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਜਾਣਗੇ, ਜਿਨ੍ਹਾਂ ਵਿੱਚ 30 ਪੇਂਡੂ ਅਤੇ 3 ਸ਼ਹਿਰੀ … Continue reading ਜ਼ਿਲ੍ਹੇ ’ਚ 33 ਹੋਰ ਨਵੇਂ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਜਾਣਗੇ : ਡਿਪਟੀ ਕਮਿਸ਼ਨਰ