ਵਿਜੀਲੈਂਸ ਵੱਲੋਂ ਲੁਧਿਆਣਾ ਟੈਂਡਰ ਘੁਟਾਲੇ ਵਿੱਚ ਦੋ ਡੀ.ਐਫ.ਐਸ.ਸੀ ਗ੍ਰਿਫਤਾਰ

(ਸਾਬਕਾ ਮੰਤਰੀ ਆਸ਼ੂ ਦੇ ਦੋ ਨਿੱਜੀ ਸਹਾਇਕ ਅਤੇ ਡਿਪਟੀ ਡਾਇਰੈਕਟਰ ਆਰ. ਕੇ. ਸਿੰਗਲਾ ਖਿਲਾਫ ਪੀ.ਓ. ਦੀ ਕਾਰਵਾਈ ਸ਼ੁਰੂ) ਚੰਡੀਗੜ੍ਹ, 22 ਨਵੰਬਰ (ਦੀ ਪੰਜਾਬ ਵਾਇਰ) । ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮੰਗਲਵਾਰ ਨੂੰ ਲੁਧਿਆਣਾ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਹੋਏ ਟੈਂਡਰ ਘੁਟਾਲੇ ਵਿੱਚ ਸ਼ਾਮਲ ਦੋ ਜ਼ਿਲ੍ਹਾ ਖੁਰਾਕ ਤੇ ਸਿਵਲ … Continue reading ਵਿਜੀਲੈਂਸ ਵੱਲੋਂ ਲੁਧਿਆਣਾ ਟੈਂਡਰ ਘੁਟਾਲੇ ਵਿੱਚ ਦੋ ਡੀ.ਐਫ.ਐਸ.ਸੀ ਗ੍ਰਿਫਤਾਰ