ਸੇਵਾ ਕੇਂਦਰਾਂ ਤੋਂ 6 ਸੇਵਾਵਾਂ ਦਾ ਲਾਭ ਲੈਣ ਲਈ ਹੁਣ ਫਾਰਮ ਭਰਨ ਦੀ ਲੋੜ ਨਹੀਂ ਹੋਵੇਗੀ : ਡਿਪਟੀ ਕਮਿਸ਼ਨਰ

ਗੁਰਦਾਸਪੁਰ, 22 ਨਵੰਬਰ ( ਮੰਨਣ ਸੈਣੀ) । ਪੰਜਾਬ ਸਰਕਾਰ ਨੇ ਆਮ ਨਾਗਿਰਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਤੋਂ ਮਿਲਣ ਵਾਲੀਆਂ ਸੇਵਾਵਾਂ ਵਿੱਚ ਇੱਕ ਹੋਰ ਸਹੂਲਤ ਦਿੱਤੀ ਹੈ। ਹੁਣ ਸੇਵਾ ਕੇਂਦਰਾਂ ਵਿਚੋਂ ਇਨਕਮ ਸਰਟੀਫਿਕੇਟ, ਦਿਹਾਤੀ ਖੇਤਰ ਦਾ ਸਰਟੀਫਿਕੇਟ, ਜਨਮ ਸਰਟੀਫਿਕੇਟ ਵਿੱਚ ਨਾਮ ਜੋੜਨ ਲਈ, ਸੀਨੀਅਰ ਸਿਟੀਜ਼ਨ ਆਈ.ਡੀ. ਕਾਰਡ, ਆਮਦਨ ਅਤੇ ਖਰਚਾ ਸਰਟੀਫਿਕੇਟ ਅਤੇ ਜਨਰਲ ਵਰਗ ਨਾਲ … Continue reading ਸੇਵਾ ਕੇਂਦਰਾਂ ਤੋਂ 6 ਸੇਵਾਵਾਂ ਦਾ ਲਾਭ ਲੈਣ ਲਈ ਹੁਣ ਫਾਰਮ ਭਰਨ ਦੀ ਲੋੜ ਨਹੀਂ ਹੋਵੇਗੀ : ਡਿਪਟੀ ਕਮਿਸ਼ਨਰ