ਬਲਾਕ ਜੰਗਲਾਤ ਅਫਸਰ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ 22 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਜੰਗਲਾਤ ਵਿਭਾਗ ਦੇ ਵਣ ਗਾਰਡ ਇਕਬਾਲ ਸਿੰਘ, ਬੀਟ ਅਫਸਰ ਬੋਹਾ ਅਤੇ ਵਾਧੂ ਚਾਰਜ ਬਲਾਕ ਅਫਸਰ ਬੁਢਲਾਡਾ, ਜਿਲ੍ਹਾ ਮਾਨਸਾ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ … Continue reading ਬਲਾਕ ਜੰਗਲਾਤ ਅਫਸਰ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ