ਸਮਾਜ ਵਿਰੋਧੀ ਅਨਸਰਾਂ ’ਤੇ ਨਕੇਲ ਕੱਸਣ ਲਈ ਪੰਜਾਬ ਪੁਲਿਸ ਸੂਬੇ ਵਿੱਚ ਹਾਈਟੈਕ ਨਾਕਿਆਂ ਨੂੰ ਕਰੇਗੀ ਮੁੜ ਸੁਰਜੀਤ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਏਡੀਜੀਪੀ ਅਰਪਿਤ ਸ਼ੁਕਲਾ ਨੇ ਕਾਨੂੰਨ ਅਤੇ ਵਿਵਸਥਾ ਦੀ ਸਮੀਖਿਆ ਕਰਨ ਲਈ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ ਚੰਡੀਗੜ੍ਹ/ਫਗਵਾੜਾ, 22 ਨਵੰਬਰ ( ਦੀ ਪੰਜਾਬ ਵਾਇਰ)। ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਦ੍ਰਿੜ … Continue reading ਸਮਾਜ ਵਿਰੋਧੀ ਅਨਸਰਾਂ ’ਤੇ ਨਕੇਲ ਕੱਸਣ ਲਈ ਪੰਜਾਬ ਪੁਲਿਸ ਸੂਬੇ ਵਿੱਚ ਹਾਈਟੈਕ ਨਾਕਿਆਂ ਨੂੰ ਕਰੇਗੀ ਮੁੜ ਸੁਰਜੀਤ