ਆਟਾ-ਦਾਲ ਸਕੀਮ ’ਚ ਘਪਲੇਬਾਜ਼ੀ ਦੇ ਦੋਸ਼ ’ਚ ਪਨਸਪ ਦੇ ਜਨਰਲ ਮੈਨੇਜਰ ਵਿਰੁੱਧ ਵਿਜੀਲੈਂਸ ਵੱਲੋਂ ਕੇਸ ਦਰਜ

ਚੰਡੀਗੜ੍ਹ, 23 ਨਵੰਬਰ (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਬੁੱਧਵਾਰ ਨੂੰ ਪਨਸਪ ਦੇ ਜਨਰਲ ਮੈਨੇਜਰ ਨਵੀਨ ਕੁਮਾਰ ਗਰਗ ਵਿਰੁੱਧ ਸੂਬਾ ਸਰਕਾਰ ਵੱਲੋਂ ਲਾਗੂ ਕੀਤੀ ਆਟਾ-ਦਾਲ ਸਕੀਮ ਵਿੱਚ ਘਪਲੇਬਾਜ਼ੀ ਕਰਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਵਿਜੀਲੈਂਸ ਬਿਓਰੋ ਦੇ ਬੁਲਾਰੇ … Continue reading ਆਟਾ-ਦਾਲ ਸਕੀਮ ’ਚ ਘਪਲੇਬਾਜ਼ੀ ਦੇ ਦੋਸ਼ ’ਚ ਪਨਸਪ ਦੇ ਜਨਰਲ ਮੈਨੇਜਰ ਵਿਰੁੱਧ ਵਿਜੀਲੈਂਸ ਵੱਲੋਂ ਕੇਸ ਦਰਜ