ਨਾਮੀ ਉਚੇਰੀ ਸਿੱਖਿਆ ਸੰਸਥਾਵਾਂ ਦਾ ਦੌਰਾ ਕਰਨਗੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ: ਹਰਜੋਤ ਸਿੰਘ ਬੈਂਸ

1 ਕਰੋੜ 46 ਲੱਖ 44 ਹਜਾਰ ਰੁਪਏ ਖ਼ਰਚ ਕਰਕੇ ਸਰਕਾਰੀ ਸਕੂਲਾਂ ਦੇ 75000 ਵਿਦਿਆਰਥੀਆਂ ਨੂੰ ਕਰਵਾਇਆ ਜਾਵੇਗਾ ਇਹ ਦੌਰਾ ਚੰਡੀਗੜ੍ਹ 23 ਨਵੰਬਰ (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਮਨ ਵਿਚ ਨਾਮੀ ਉਚੇਰੀ ਸਿੱਖਿਆ ਸੰਸਥਾਵਾਂ ਵਿੱਚ ਸਿੱਖਿਆ ਹਾਸਲ ਕਰਨ ਦੀ ਚੇਟਕ … Continue reading ਨਾਮੀ ਉਚੇਰੀ ਸਿੱਖਿਆ ਸੰਸਥਾਵਾਂ ਦਾ ਦੌਰਾ ਕਰਨਗੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ: ਹਰਜੋਤ ਸਿੰਘ ਬੈਂਸ