ਪੰਜਾਬ ਮੰਡੀ ਬੋਰਡ ਵਲੋਂ ਜੀ.ਆਈ.ਐਸ. ਤਕਨੀਕ ਨਾਲ ਸੜਕਾਂ ਨੂੰ ਨਾਪਣਾ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵੱਡੀ ਪ੍ਰਾਪਤੀ : ਕੁਲਦੀਪ ਸਿੰਘ ਧਾਲੀਵਾਲ

ਸੜਕਾਂ ਨੂੰ ਨਾਪਣ ਲਈ ਜੀ.ਆਈ.ਐਸ ਤਕਨੀਕ ਨਾਲ ਸੜਕਾਂ ਦੀ ਮੁਰੰਮਤ ਵਿਚ ਪਾਰਦਰਸ਼ਤਾ ਅਵੇਗੀ ਤੇ ਸਰਕਾਰ ਦਾ ਖਰਚ ਘਟੇਗਾ: ਚੰਡੀਗੜ੍ਹ, 23 ਨਵੰਬਰ (ਦੀ ਪੰਜਾਬ ਵਾਇਰ)। ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੜਕਾਂ ਮਾਪਣ ਲਈ ਅਤਿ ਅਧੁਨਿਕ ਜੀ.ਆਈ.ਐਸ ਤਕਨੀਕ ਲਿਆਂਦੀ ਗਈ ਹੈ।ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬੇ ਦੇ ਖੇਤੀਬਾੜੀ ਅਤੇ ਪੇਂਡੂ … Continue reading ਪੰਜਾਬ ਮੰਡੀ ਬੋਰਡ ਵਲੋਂ ਜੀ.ਆਈ.ਐਸ. ਤਕਨੀਕ ਨਾਲ ਸੜਕਾਂ ਨੂੰ ਨਾਪਣਾ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵੱਡੀ ਪ੍ਰਾਪਤੀ : ਕੁਲਦੀਪ ਸਿੰਘ ਧਾਲੀਵਾਲ