ਮੁੱਖ ਸਕੱਤਰ ਵੱਲੋਂ ਪੁਲਿਸ ਤੇ ਟਰਾਂਸਪੋਰਟ ਵਿਭਾਗ ਨੂੰ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਸਖਤ ਕਾਰਵਾਈ ਦੇ ਆਦੇਸ਼

ਚੰਡੀਗੜ੍ਹ, 23 ਨਵੰਬਰ (ਦੀ ਪੰਜਾਬ ਵਾਇਰ)। ਸੂਬੇ ਵਿੱਚ ਖਤਮ ਕੀਤੀਆਂ ਟਰੱਕ ਯੂਨੀਅਨਾਂ ਵੱਲੋਂ ਉਦਯੋਗਾਂ ਲਈ ਖੜ੍ਹੀਆਂ ਕੀਤੀਆਂ ਜਾ ਰਹੀਆਂ ਦਿੱਕਤਾਂ ਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਯੂਨੀਅਨਾਂ ਖਿਲਾਫ ਸਖਤ ਕਾਰਵਾਈ ਦੇ ਆਦੇਸ਼ ਦਿੱਤੇ ਗਏ ਹਨ। ਉਦਯੋਗਾਂ ਨੂੰ ਦਰਪੇਸ਼ ਸਮੱਸਿਆਂ ਨੂੰ ਲੈ ਕੇ … Continue reading ਮੁੱਖ ਸਕੱਤਰ ਵੱਲੋਂ ਪੁਲਿਸ ਤੇ ਟਰਾਂਸਪੋਰਟ ਵਿਭਾਗ ਨੂੰ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਸਖਤ ਕਾਰਵਾਈ ਦੇ ਆਦੇਸ਼