ਵਿਜੀਲੈਂਸ ਵਲੋਂ ਮੋਟਰ ਵਹੀਕਲ ਇੰਸਪੈਕਟਰ ਦਾ ਭਗੌੜਾ ਕਰਿੰਦਾ ਗ੍ਰਿਫਤਾਰ

(ਮੋਟਰ ਵਹੀਕਲ ਇੰਸਪੈਕਟਰ ਦੀ ਮਿਲੀਭੁਗਤ ਨਾਲ ਬਿਨ੍ਹਾਂ ਜਾਂਚ ਕਰਵਾਏ ਜਾਰੀ ਕਰਦੇ ਸੀ ਗੱਡੀਆਂ ਦੇ ਫਿਟਨੈਸ ਸਰਟੀਫਿਕੇਟ) ਚੰਡੀਗੜ੍ਹ 23 ਨਵੰਬਰ (ਦੀ ਪੰਜਾਬ ਵਾਇਰ)। ਵਿਜੀਲੈ਼ਸ ਬਿਓਰੋ ਪੰਜਾਬ ਵਲੋਂ ਪਿਛਲੇ ਦਿਨੀਂ ਮੋਟਰ ਵਹੀਕਲ ਇੰਸਪੈਕਟਰ, (ਐਮ.ਵੀ.ਆਈ.) ਜਲੰਧਰ ਦਫਤਰ ਵਿੱਚ ਕੀਤੀ ਗਈ ਅਚਨਚੇਤ ਚੈਕਿੰਗ ਦੌਰਾਨ ਉਥੋਂ ਦੇ ਐਮ.ਵੀ.ਆਈ. ਨਰੇਸ਼ ਕਲੇਰ ਵੱਲੋਂ ਪ੍ਰਾਈਵੇਟ ਏਜੰਟਾਂ ਨਾਲ ਮਿਲੀਭੁਗਤ ਕਰਕੇ ਵੱਡੀ ਪੱਧਰ ਤੇ ਕੀਤੇ … Continue reading ਵਿਜੀਲੈਂਸ ਵਲੋਂ ਮੋਟਰ ਵਹੀਕਲ ਇੰਸਪੈਕਟਰ ਦਾ ਭਗੌੜਾ ਕਰਿੰਦਾ ਗ੍ਰਿਫਤਾਰ