ਗੁਰਦਾਸਪੁਰ ਪੁਲਿਸ ਦੀ ਸਖ਼ਤੀ ਲਗਾਤਾਰ ਜਾਰੀ:- ਦੋ ਦਿਨਾਂ ‘ਚ ਹਥਿਆਰਾਂ ਦੀ ਨੁਮਾਇਸ਼ ਕਰ ਸੋਸ਼ਲ ਮੀਡੀਆ ਤੇ ਫੋਟੋ ਪਾਉਣ ਵਾਲੇ 14 ਵਿਅਕਤੀਆਂ ਖਿਲਾਫ ਮਾਮਲਾ ਦਰਜ

ਗੁਰਦਾਸਪੁਰ, 24 ਨਵੰਬਰ (ਮੰਨਣ ਸੈਣੀ)। ਜ਼ਿਲ੍ਹਾ ਪੁਲੀਸ ਵੱਲੋਂ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਵਾਲਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 9 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਹਾਲਾਂਕਿ ਪੁਲਸ ਨੇ ਇਕ ਦਿਨ ਪਹਿਲਾਂ ਹੀ 5 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਸੀ। ਜਿਸ ਕਾਰਨ ਦੋ ਦਿਨਾਂ ਵਿੱਚ 13 ਕੇਸ ਦਰਜ ਕੀਤੇ ਗਏ ਹਨ। ਇਸ ਸੰਬੰਧੀ ਜਾਣਕਾਰੀ ਦੇਂਦੇ … Continue reading ਗੁਰਦਾਸਪੁਰ ਪੁਲਿਸ ਦੀ ਸਖ਼ਤੀ ਲਗਾਤਾਰ ਜਾਰੀ:- ਦੋ ਦਿਨਾਂ ‘ਚ ਹਥਿਆਰਾਂ ਦੀ ਨੁਮਾਇਸ਼ ਕਰ ਸੋਸ਼ਲ ਮੀਡੀਆ ਤੇ ਫੋਟੋ ਪਾਉਣ ਵਾਲੇ 14 ਵਿਅਕਤੀਆਂ ਖਿਲਾਫ ਮਾਮਲਾ ਦਰਜ