ਮੁੱਖ ਮੰਤਰੀ ਦੀਆਂ ਹਦਾਇਤਾਂ `ਤੇ ਐੱਸ.ਡੀ.ਐੱਮ. ਕਲਾਨੌਰ ਨੇ ਸਰਹੱਦੀ ਪਿੰਡ ਕਮਾਲਪੁਰ ਜੱਟਾਂ ਵਿਖੇ ਲਗਾਇਆ ਜਨ ਸੁਣਵਾਈ ਕੈਂਪ

ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਦੇ ਦਿੱਤੇ ਨਿਰਦੇਸ਼ ਕਲਾਨੌਰ/ਗੁਰਦਾਸਪੁਰ, 24 ਨਵੰਬਰ ( ਮੰਨਣ ਸੈਣੀ)। ਮੁੱਖ ਮੰਤਰੀ ਪੰਜਾਬ, ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਨੇ ਪਿੰਡਾਂ ਵਿੱਚ ‘ਜਨ ਸੁਣਵਾਈ’ ਕੈਂਪ ਲਗਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਉਨ੍ਹਾਂ ਦੇ ਘਰਾਂ ਕੋਲ ਜਾ ਕੇ ਮੌਕੇ `ਤੇ ਹੀ ਨਿਪਟਾਰਾ ਕਰਨ ਦੇ ਉਪਰਾਲੇ ਅਰੰਭ … Continue reading ਮੁੱਖ ਮੰਤਰੀ ਦੀਆਂ ਹਦਾਇਤਾਂ `ਤੇ ਐੱਸ.ਡੀ.ਐੱਮ. ਕਲਾਨੌਰ ਨੇ ਸਰਹੱਦੀ ਪਿੰਡ ਕਮਾਲਪੁਰ ਜੱਟਾਂ ਵਿਖੇ ਲਗਾਇਆ ਜਨ ਸੁਣਵਾਈ ਕੈਂਪ