ਏ.ਡੀ.ਸੀ. ਨੇ ਅਧਿਕਾਰੀਆਂ ਨੂੰ ਨਸ਼ਿਆਂ ਖਿਲਾਫ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਖੇਡ ਸੱਭਿਆਚਾਰ ਨਾਲ ਜੋੜਨ ਲਈ ਯਤਨ ਕੀਤੇ ਜਾਣਗੇ ਗੁਰਦਾਸਪੁਰ, 24 ਨਵੰਬਰ (ਮੰਨਣ ਸੈਣੀ) । ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਨਿਧੀ ਕੁਮੁਦ ਬਾਮਬਾ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਪੁਲਿਸ ਵਿਭਾਗ ਅਤੇ ਹੋਰ ਵਿਭਾਗਾਂ ਨਾਲ ਮਿਲ ਕੇ ਨਸ਼ਿਆਂ ਖਿਲਾਫ ਵਿਸ਼ੇਸ਼ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਤਾਂ ਜੋ … Continue reading ਏ.ਡੀ.ਸੀ. ਨੇ ਅਧਿਕਾਰੀਆਂ ਨੂੰ ਨਸ਼ਿਆਂ ਖਿਲਾਫ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ