10 ਹਜ਼ਾਰ ਦੀ ਰਿਸ਼ਵਤ ਲੈਂਦਾ ਕਾਨੂੰਗੋ ਵਿਜਿਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ, 24 ਨਵੰਬਰ (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵੀਰਵਾਰ ਨੂੰ ਸਰਕਲ ਠੱਠੀ ਸੋਹਲ, ਤਰਨਤਾਰਨ ਜਿਲ੍ਹੇ ਵਿੱਚ ਤਾਇਨਾਤ ਮਾਲ ਕਾਨੂੰਗੋ ਓਮ ਪ੍ਰਕਾਸ਼ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਨੂੰਗੋ ਨੂੰ ਭਲਵਿੰਦਰ ਸਿੰਘ … Continue reading 10 ਹਜ਼ਾਰ ਦੀ ਰਿਸ਼ਵਤ ਲੈਂਦਾ ਕਾਨੂੰਗੋ ਵਿਜਿਲੈਂਸ ਵੱਲੋਂ ਰੰਗੇ ਹੱਥੀਂ ਕਾਬੂ