ਗੁਜਰਾਤ ਦੇ ਲੋਕਾਂ ਨੇ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦਾ ਮਨ ਬਣਾ ਲਿਆ ਹੈ: ਭਗਵੰਤ ਮਾਨ

‘ਆਪ’ ਭਾਜਪਾ ਦੇ 27 ਸਾਲਾਂ ਦੇ ਭ੍ਰਿਸ਼ਟ ਸ਼ਾਸਨ ਦਾ ਅੰਤ ਕਰ ਗੁਜਰਾਤ ‘ਚ ਨਵੇਂ ਰਾਜਨੀਤਿਕ ਦੌਰ ਦੀ ਸ਼ੁਰੂਆਤ ਕਰੇਗੀ: ਭਗਵੰਤ ਮਾਨ ‘ਆਪ’ ਦੀ ਸਰਕਾਰ ਬਣਨ ‘ਤੇ ਭ੍ਰਿਸ਼ਟ ਸਿਆਸਤਦਾਨਾਂ ਅਤੇ ਅਧਿਕਾਰੀਆਂ ‘ਤੇ ਹੋਵੇਗੀ ਕਾਰਵਾਈ ਸਿਰਫ਼ ਆਮ ਆਦਮੀ ਪਾਰਟੀ ਲੋਕ-ਪੱਖੀ ਅਤੇ ਮੁਲਾਜ਼ਮ ਪੱਖੀ ਪਾਰਟੀ: ਭਗਵੰਤ ਮਾਨ  ਨੰਦੋੜ (ਗੁਜਰਾਤ)/ਚੰਡੀਗੜ੍ਹ, 24 ਨਵੰਬਰ (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ … Continue reading ਗੁਜਰਾਤ ਦੇ ਲੋਕਾਂ ਨੇ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦਾ ਮਨ ਬਣਾ ਲਿਆ ਹੈ: ਭਗਵੰਤ ਮਾਨ