ਨਹਿਰੂ ਯੁਵਾ ਕੇਂਦਰ ਵੱਲੋਂ ਬਾਬਾ ਆਇਆ ਸਿੰਘ ਰਿਆੜਕੀ ਕਾਲਜ ‘ਚ ਲਗਾਇਆ ਗਿਆ ਫਸਟ ਏਡ ਕੈਂਪ

ਗੁਰਦਾਸਪੁਰ, 24 ਨਵੰਬਰ (ਮੰਨਣ ਸੈਣੀ) । ਪੰਜਾਬ ਦੇ ਸ਼ਾਂਤੀ ਨਿਕੇਤਨ ਵਜੋਂ ਜਾਣੇ ਜਾਂਦੇ ਬਾਬਾ ਆਇਆ ਸਿੰਘ ਰਿਆੜਕੀ ਕਾਲਜ ਤੁਗਲਵਾਲਾ ਵਿਖੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਹਿਰੂ ਯੁਵਾ ਕੇਂਦਰ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਯੂਥ ਅਫ਼ਸਰ ਮੈਡਮ ਸੰਦੀਪ ਕੌਰ ਦੀ ਅਗਵਾਈ ਹੇਠ “ਫਸਟ ਏਡ ਕੈਂਪ” ਲਗਾਇਆ ਗਿਆ। ਮੈਡਮ ਸੰਦੀਪ ਕੌਰ ਨੇ ਬਾਬਾ ਆਇਆ … Continue reading ਨਹਿਰੂ ਯੁਵਾ ਕੇਂਦਰ ਵੱਲੋਂ ਬਾਬਾ ਆਇਆ ਸਿੰਘ ਰਿਆੜਕੀ ਕਾਲਜ ‘ਚ ਲਗਾਇਆ ਗਿਆ ਫਸਟ ਏਡ ਕੈਂਪ