ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਲ਼ੈਂਦਾ ਮਾਲ ਪਟਵਾਰੀ ਰੰਗੇ ਹੱਥੀਂ ਗਿਰਫ਼ਤਾਰ, ਗਿਰਦਾਵਰ ’ਤੇ ਵੀ ਰਿਸ਼ਵਤ ਲੈਣ ਦਾ ਮਾਮਲਾ ਦਰਜ

ਚੰਡੀਗੜ, 24 ਨਵੰਬਰ (ਦੀ ਪੰਜਾਬ ਵਾਇਰ)। ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਵਿਖੇ ਤਾਇਨਾਤ ਮਾਲ ਪਟਵਾਰੀ ਲਖਬੀਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਮਾਮਲੇ ਵਿੱਚ ਗਿਰਦਾਵਰ ਤੇਜਿੰਦਰ ਸਿੰਘ ਗੋਲਡੀ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ ਅਤੇ … Continue reading ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਲ਼ੈਂਦਾ ਮਾਲ ਪਟਵਾਰੀ ਰੰਗੇ ਹੱਥੀਂ ਗਿਰਫ਼ਤਾਰ, ਗਿਰਦਾਵਰ ’ਤੇ ਵੀ ਰਿਸ਼ਵਤ ਲੈਣ ਦਾ ਮਾਮਲਾ ਦਰਜ