ਗੈਂਗਸਟਰ ਰਾਜਨ ਭੱਟੀ ਦੇ ਦੋ ਸਾਥੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਨਜਾਇਜ਼ ਹਥਿਆਰ ਬਰਾਮਦ, ਗੁਰਦਾਸਪੁਰ ਦੇ ਪਿੰਡ ਮੁਸਤਾਬਾਦ ਜੱਟਾਂ ਦਾ ਰਹਿਣ ਵਾਲਾ ਹੈ ਰਾਜਨ ਭੱਟੀ

ਗੈਂਗਸਟਰ ਰਾਜਨ ਭੱਟੀ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ: ਏ.ਆਈ.ਜੀ. ਅਸ਼ਵਨੀ ਕਪੂਰ ਐਸ.ਏ.ਐਸ.ਨਗਰ, 24 ਨਵੰਬਰ (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਬਠਿੰਡਾ ਦੀ ਸੁਸ਼ਾਂਤ ਸਿਟੀ ਵਿਖੇ ਛਾਪੇਮਾਰੀ ਦੌਰਾਨ ਗੈਂਗਸਟਰ ਰਾਜਨ ਭੱਟੀ ਦੇ ਦੋ … Continue reading ਗੈਂਗਸਟਰ ਰਾਜਨ ਭੱਟੀ ਦੇ ਦੋ ਸਾਥੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਨਜਾਇਜ਼ ਹਥਿਆਰ ਬਰਾਮਦ, ਗੁਰਦਾਸਪੁਰ ਦੇ ਪਿੰਡ ਮੁਸਤਾਬਾਦ ਜੱਟਾਂ ਦਾ ਰਹਿਣ ਵਾਲਾ ਹੈ ਰਾਜਨ ਭੱਟੀ