274 ਗ੍ਰਾਮ ਹੈਰੋਇਨ ਅਤੇ 5 ਹਜ਼ਾਰ ਦੀ ਡਰੱਗ ਮਨੀ ਸਮੇਤ ਤਿੰਨ ਵਿਅਕਤੀ ਗ੍ਰਿਫਤਾਰ

ਗੁਰਦਾਸਪੁਰ, 25 ਨਵੰਬਰ (ਮੰਨਣ ਸੈਣੀ)। ਗੁਰਦਾਸਪੁਰ ਜਿਲ੍ਹਾ ਪੁਲਿਸ ਨੂੰ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਵਿੱਚ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ 274 ਗ੍ਰਾਮ ਹੈਰੋਇਨ ਅਤੇ 5 ਹਜਾਰ ਡਰੱਗ ਮਨੀ ਸਮੇਤ 3 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਥਾਣਾ ਬਹਿਰਾਮਪੁਰ ਵਿਖੇ ਮਾਮਲਾ ਦਰਜ ਕਰ ਲਿਆ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਰੋਹਿਤ ਕੁਮਾਰ ਪੁੱਤਰ ਹਰਭਜਨ ਲਾਲ ਵਾਸੀ ਸ਼ਾਮਪੁਰ, ਰਾਜਨ … Continue reading 274 ਗ੍ਰਾਮ ਹੈਰੋਇਨ ਅਤੇ 5 ਹਜ਼ਾਰ ਦੀ ਡਰੱਗ ਮਨੀ ਸਮੇਤ ਤਿੰਨ ਵਿਅਕਤੀ ਗ੍ਰਿਫਤਾਰ