ਤਿੰਨ ਰੋਜਾ ਰਾਜ ਪੱਧਰੀ ਪੰਜਾਬ ਮਹਿਲਾ ਗੱਤਕਾ ਚੈਂਪੀਅਨਸ਼ਿਪ 2 ਤੋ 4 ਦਸੰਬਰ ਤੱਕ ਕੋਟਕਪੂਰਾ ਵਿਖੇ

ਚੰਡੀਗੜ੍ਹ, 25 ਨਵੰਬਰ (ਦੀ ਪੰਜਾਬ ਵਾਇਰ )। ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੀ ਅਗਵਾਈ ਹੇਠ ਗੱਤਕਾ ਐਸੋਸੀਏਸ਼ਨ ਪੰਜਾਬ ਵੱਲੋਂ ਰਾਜ ਪੱਧਰੀ ਮਹਿਲਾ ਗੱਤਕਾ ਚੈਂਪੀਅਨਸ਼ਿਪ 2 ਦਸੰਬਰ ਤੋਂ 4 ਦਸੰਬਰ ਤੱਕ ਬਾਬਾ ਫਰੀਦ ਨਰਸਿੰਗ ਕਾਲਜ, ਕੋਟਕਪੂਰਾ ਵਿਖੇ ਜਿਲਾ ਗੱਤਕਾ ਐਸੋਸੀਏਸ਼ਨ ਫਰੀਦਕੋਟ ਦੇ ਸਹਿਯੋਗ ਸਦਕਾ ਕਰਵਾਈ ਜਾ ਰਹੀ ਹੈ ਜਿਸ ਵਿੱਚ ਰਾਜ ਦੇ ਸਮੂਹ ਜਿਲ੍ਹਿਆਂ ਦੀਆਂ ਲੜਕੀਆਂ … Continue reading ਤਿੰਨ ਰੋਜਾ ਰਾਜ ਪੱਧਰੀ ਪੰਜਾਬ ਮਹਿਲਾ ਗੱਤਕਾ ਚੈਂਪੀਅਨਸ਼ਿਪ 2 ਤੋ 4 ਦਸੰਬਰ ਤੱਕ ਕੋਟਕਪੂਰਾ ਵਿਖੇ