ਮੁੱਖ ਸਕੱਤਰ ਵੱਲੋਂ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਵਿੱਚ ਲਾਰਜ ਫਾਰਮੈਟ ਫਿਲਮ ਥੀਏਟਰ ਨੂੰ ਅਪਗ੍ਰੇਡ ਕਰਨ ਦੀ ਪ੍ਰਵਾਨਗੀ

ਸਾਇੰਸ ਸਿਟੀ ਲਈ ਇੱਕ ਬਦਲਵਾਂ ਕੋਰੀਡੋਰ ਵਿਕਸਤ ਕਰਨ ਦੀ ਵੀ ਕੀਤੀ ਵਕਾਲਤ ਚੰਡੀਗੜ੍ਹ, 25 ਨਵੰਬਰ (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੂਬੇ ਵਿੱਚ ਵਿਗਿਆਨ, ਤਕਨਾਲੋਜੀ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਤਹਿਤ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਅੱਜ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਵਿੱਚ ਲਾਰਜ ਫਾਰਮੈਟ ਫਿਲਮ … Continue reading ਮੁੱਖ ਸਕੱਤਰ ਵੱਲੋਂ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਵਿੱਚ ਲਾਰਜ ਫਾਰਮੈਟ ਫਿਲਮ ਥੀਏਟਰ ਨੂੰ ਅਪਗ੍ਰੇਡ ਕਰਨ ਦੀ ਪ੍ਰਵਾਨਗੀ