ਮੁੱਖ ਮੰਤਰੀ ਦੇ ਨਿਰਦੇਸ਼ਾ ਤਹਿਤ ਪੰਜਾਬ ਪੁਲਿਸ ਦੀ ਲੋਕਾਂ ਨੂੰ ਅਪੀਲ:- ਅਗਲੇ 72 ਘੰਟਿਆਂ ਅੰਦਰ ਸੋਸ਼ਲ ਮੀਡੀਆ ਹੈਂਡਲ ਤੋਂ ਆਪ ਹਟਾ ਲਵੋਂ ਇਤਰਾਜ਼ਯੋਗ ਸਮੱਗਰੀ

ਚੰਡੀਗੜ੍ਹ, 26 ਨਵੰਬਰ (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾ ਤਹਿਤ ਪੰਜਾਬ ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਅਗਲੇ 72 ਘੰਟਿਆਂ ਵਿੱਚ ਆਪਣੇ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ। ਡੀਜੀਪੀ ਪੰਜਾਬ ਪੁਲਿਸ ਵੱਲੋਂ ਟਵੀਟ ਕਰ ਦੱਸਿਆ ਗਿਆ ਕਿ ਮੁੱਖ ਮੰਤਰੀ ਪੰਜਾਬ ਨੇ ਨਿਰਦੇਸ਼ ਦਿੱਤੇ ਹਨ … Continue reading ਮੁੱਖ ਮੰਤਰੀ ਦੇ ਨਿਰਦੇਸ਼ਾ ਤਹਿਤ ਪੰਜਾਬ ਪੁਲਿਸ ਦੀ ਲੋਕਾਂ ਨੂੰ ਅਪੀਲ:- ਅਗਲੇ 72 ਘੰਟਿਆਂ ਅੰਦਰ ਸੋਸ਼ਲ ਮੀਡੀਆ ਹੈਂਡਲ ਤੋਂ ਆਪ ਹਟਾ ਲਵੋਂ ਇਤਰਾਜ਼ਯੋਗ ਸਮੱਗਰੀ