ਸਰਕਾਰੀ ਸਕੂਲ ਦੇ ਬੱਚਿਆਂ ਨੇ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਦਾ ਕੀਤਾ ਦੌਰਾ

ਗੁਰਦਾਸਪੁਰ, 26 ਨਵੰਬਰ (ਮੰਨਣ ਸੈਣੀ)। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਬੱਬੇਹਾਲੀ ਗੁਰਦਾਸਪੁਰ ਦੇ ਵਿਦਿਆਰਥੀਆਂ ਨੇ ਪ੍ਰਿੰਸੀਪਲ ਰਵੀਕਾਂਤ ਦੀ ਪ੍ਰਧਾਨਗੀ ਹੇਠ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਦਾ ਦੌਰਾ ਕੀਤਾ। ਯੂਨੀਵਰਸਿਟੀ ਦੇ ਪ੍ਰੋਫੈਸਰ ਅਨਿਲ ਸਾਗਰ, ਮੋਹਿਤ ਮਰਵਾਹਾ, ਗੁਰਪ੍ਰੀਤ, ਤਰੁਣ ਮਹਾਜਨ ਅਤੇ ਚੈਤਨ ਸੈਣੀ ਨੇ ਆਏ ਹੋਏ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਬਾਰੇ ਜਾਣਕਾਰੀ ਦਿੱਤੀ। ਇਸ ਤੋਂ … Continue reading ਸਰਕਾਰੀ ਸਕੂਲ ਦੇ ਬੱਚਿਆਂ ਨੇ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਦਾ ਕੀਤਾ ਦੌਰਾ