ਅਸ਼ਲੀਲ ਵੀਡੀਓ ਵਾਇਰਲ ਮਾਮਲੇ ‘ਚ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਤਨਖ਼ਾਇਆ ਘੋਸ਼ਿਤ

ਗੁਰਦੁਆਰਾ ਕਮੇਟੀ ਦਾ ਮੈਂਬਰ ਬਣਨ ‘ਤੇ ਪਾਬੰਦੀ, 21 ਦਿਨ ਲਈ ਲਗਾਈ ਸੇਵਾ ਅੰਮਿ੍ਤਸਰ, 26 ਨਵੰਬਰ (ਦੀ ਪੰਜਾਬ ਵਾਇਰ)। ਸ਼੍ਰੀ ਅਕਾਲ ਤਖਤ ਸਾਹਿਬ ਵਿੱਖੇ ਅੱਜ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਹੋਈ। ਜਿਸ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ, ਤਖ਼ਤ ਸ਼੍ਰੀ ਪਟਨਾ ਸਾਹਿਬ ਤੋਂ … Continue reading ਅਸ਼ਲੀਲ ਵੀਡੀਓ ਵਾਇਰਲ ਮਾਮਲੇ ‘ਚ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਤਨਖ਼ਾਇਆ ਘੋਸ਼ਿਤ