ਵਿਧਾਇਕ ਪਾਹੜਾ ਨੇ ਵਰਕਰਾਂ ਨੂੰ ਸੰਵਿਧਾਨ ਪ੍ਰਤੀ ਸਮਰਪਿਤ ਰਹਿਣ ਦੀ ਸਹੁੰ ਚੁਕਾਈ

ਗੁਰਦਾਸਪੁਰ, 26 ਨਵੰਬਰ (ਮੰਨਣ ਸੈਣੀ)। ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਗ੍ਰਹਿ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਦੌਰਾਨ ਵਿਧਾਇਕ ਪਾਹੜਾ ਨੇ ਕਾਂਗਰਸੀ ਵਰਕਰਾਂ ਨੂੰ ਸੰਵਿਧਾਨ ਪ੍ਰਤੀ ਸਮਰਪਿਤ ਰਹਿਣ ਦੀ ਸਹੁੰ ਚੁਕਾਈ। ਵਰਕਰਾਂ ਨੂੰ ਪ੍ਰਣ ਲਿਆ ਗਿਆ ਕਿ ਉਹ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਆਪਸੀ ਭਾਈਚਾਰਕ … Continue reading ਵਿਧਾਇਕ ਪਾਹੜਾ ਨੇ ਵਰਕਰਾਂ ਨੂੰ ਸੰਵਿਧਾਨ ਪ੍ਰਤੀ ਸਮਰਪਿਤ ਰਹਿਣ ਦੀ ਸਹੁੰ ਚੁਕਾਈ