ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਪੂਰਾ ਕਰਦਿਆਂ ਮਹਿਜ਼ ਅੱਠ ਮਹੀਨਿਆਂ ਵਿਚ 21000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ-ਮੁੱਖ ਮੰਤਰੀ

ਵੱਖ-ਵੱਖ ਵਿਭਾਗਾਂ ਵਿਚ ਭਰਤੀ ਪ੍ਰਕਿਰਿਆ ਜਾਰੀ, ਹੋਰ ਨੌਜਵਾਨਾਂ ਨੂੰ ਮਿਲਣਗੀਆਂ ਸਰਕਾਰੀ ਨੌਕਰੀਆਂ ਪੰਜਾਬ ਰਾਜ ਬਿਜਲੀ ਨਿਗਮ ਦੇ 603 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ, ਸਹਾਇਕ ਲਾਈਨਮੈਨਾਂ ਦੀਆਂ 2100 ਅਸਾਮੀਆਂ ਅਗਲੇ ਮਹੀਨੇ ਭਰਨ ਦਾ ਐਲਾਨ ਚੰਡੀਗੜ੍ਹ, 26 ਨਵੰਬਰ (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪਹਿਲੀ ਵਾਰ ਕਿਸੇ ਸੂਬਾ ਸਰਕਾਰ ਨੇ … Continue reading ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਪੂਰਾ ਕਰਦਿਆਂ ਮਹਿਜ਼ ਅੱਠ ਮਹੀਨਿਆਂ ਵਿਚ 21000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ-ਮੁੱਖ ਮੰਤਰੀ