ਭਾਜਪਾ ਤੇ ‘ਆਪ’ ਕਿਸਾਨਾਂ ਦੇ ਮੁੱਦੇ ਨੂੰ ਹੱਲ ਕਰਨ ‘ਚ ਅਸਫਲ : ਬਾਜਵਾ

ਕਿਸਾਨਾਂ ਨੂੰ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੜਕਾਂ ‘ਤੇ ਰਹਿਣ ਲਈ ਮਜਬੂਰ ਕੀਤਾ ਗਿਆ – ਬਾਜਵਾ ਚੰਡੀਗੜ੍ਹ, 26 ਨਵੰਬਰ (ਦੀ ਪੰਜਾਬ ਵਾਇਰ)। ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਸਾਨਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਪੂਰਾ ਕਰਨ ਵਿੱਚ ਪੂਰੀ ਤਰ੍ਹਾਂ … Continue reading ਭਾਜਪਾ ਤੇ ‘ਆਪ’ ਕਿਸਾਨਾਂ ਦੇ ਮੁੱਦੇ ਨੂੰ ਹੱਲ ਕਰਨ ‘ਚ ਅਸਫਲ : ਬਾਜਵਾ