ਵਿਜੀਲੈਂਸ ਬਿਊਰੋ ਨੇ 52,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮਾਰਕਫੈੱਡ ਦੇ ਸਹਾਇਕ ਖੇਤਰੀ ਅਫ਼ਸਰ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 26 ਨਵੰਬਰ (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਬੰਗਾ, ਐਸ.ਬੀ.ਐਸ. ਨਗਰ ਵਿਖੇ ਬ੍ਰਾਂਚ ਮੈਨੇਜਰ ਵਜੋਂ ਤਾਇਨਾਤ ਮਾਰਕਫੈੱਡ ਦੇ ਸਹਾਇਕ ਖੇਤਰੀ ਅਫ਼ਸਰ ਗੁਰਲਾਲ ਸਿੰਘ ਨੂੰ 52,000 ਰੁਪਏ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ … Continue reading ਵਿਜੀਲੈਂਸ ਬਿਊਰੋ ਨੇ 52,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮਾਰਕਫੈੱਡ ਦੇ ਸਹਾਇਕ ਖੇਤਰੀ ਅਫ਼ਸਰ ਨੂੰ ਕੀਤਾ ਗ੍ਰਿਫ਼ਤਾਰ