ਵਿਜੀਲੈਂਸ ਬਿਊਰੋ ਨੇ ਨਗਰ ਕੌਂਸਲ ਦੇ ਫੰਡਾਂ ਵਿੱਚ ਘਪਲਾ ਕਰਨ ਦੇ ਦੋਸ਼ ਵਿੱਚ ਈ.ਓ. ਗੁਰਦਾਸਪੁਰ ਨੂੰ ਕੀਤਾ ਗ੍ਰਿਫ਼ਤਾਰ

ਗੁਰਦਾਸਪੁਰ, 26 ਨਵੰਬਰ (ਮੰਨਣ ਸੈਣੀ)। ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਨਗਰ ਕੌਂਸਲ ਗੁਰਦਾਸਪੁਰ ਦੇ ਕਾਰਜਕਾਰੀ ਅਧਿਕਾਰੀ (ਈ.ਓ.) ਅਸ਼ੋਕ ਕੁਮਾਰ ਨੂੰ ਸੂਬਾ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਗ੍ਰਾਂਟਾਂ ਵਿੱਚ ਘਪਲਾ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ ਹੈ। ਇਸ … Continue reading ਵਿਜੀਲੈਂਸ ਬਿਊਰੋ ਨੇ ਨਗਰ ਕੌਂਸਲ ਦੇ ਫੰਡਾਂ ਵਿੱਚ ਘਪਲਾ ਕਰਨ ਦੇ ਦੋਸ਼ ਵਿੱਚ ਈ.ਓ. ਗੁਰਦਾਸਪੁਰ ਨੂੰ ਕੀਤਾ ਗ੍ਰਿਫ਼ਤਾਰ