ਪੰਜਾਬ ਸਰਕਾਰ ਵੱਲੋਂ ਗੰਨਾ ਮਿੱਲ ਫਗਵਾੜਾ ਨੂੰ ਚਲਾਉਣ ਦੀ ਪ੍ਰਵਾਨਗੀ; ਨੋਟੀਫਿਕੇਸ਼ਨ ਜਾਰੀ

ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਗੰਨਾ ਮਿੱਲ ਚਲਾਉਣ ਦਾ ਫੈਸਲਾ: ਕੁਲਦੀਪ ਸਿੰਘ ਧਾਲੀਵਾਲ ਚੰਡੀਗੜ੍ਹ, 27 ਨਵੰਬਰ (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਨੇ ਅੱਜ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਨੂੰ 20 ਫ਼ਰਵਰੀ, 2023 ਤੱਕ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਵਰਣਨਯੋਗ ਹੈ ਕਿ ਇਹ ਪ੍ਰਵਾਨਗੀ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਹਰੀ … Continue reading ਪੰਜਾਬ ਸਰਕਾਰ ਵੱਲੋਂ ਗੰਨਾ ਮਿੱਲ ਫਗਵਾੜਾ ਨੂੰ ਚਲਾਉਣ ਦੀ ਪ੍ਰਵਾਨਗੀ; ਨੋਟੀਫਿਕੇਸ਼ਨ ਜਾਰੀ