ਵਿਜੀਲੈਂਸ ਬਿਊਰੋ ਵੱਲੋਂ ਮੋਟਰ ਵਹੀਕਲ ਇੰਸਪੈਕਟਰ ਜਲੰਧਰ ਨਾਲ ਮਿਲੀਭੁਗਤ ਕਰਨ ਵਾਲੇ 3 ਭਗੌੜੇ ਏਜੰਟ ਗ੍ਰਿਫ਼ਤਾਰ

(ਵਪਾਰਕ ਵਾਹਨਾਂ ਲਈ ਰਿਸ਼ਵਤਾਂ ਲੈ ਕੇ ਵਾਹਨ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਦੇ ਮਾਮਲੇ ਵਿੱਚ ਦੋਸ਼ੀ) ਚੰਡੀਗੜ੍ਹ, 28 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.), ਜਲੰਧਰ ਨਰੇਸ਼ ਕਲੇਰ ਦੀ ਮਿਲੀਭੁਗਤ ਨਾਲ ਵਪਾਰਕ ਅਤੇ ਨਿੱਜੀ ਵਾਹਨਾਂ ਦੀ ਜਾਂਚ ਕੀਤੇ ਬਿਨਾਂ ਮੋਟੀਆਂ ਰਿਸ਼ਵਤਾਂ ਲੈ ਕੇ ਫਿਟਨੈਸ ਸਰਟੀਫਿਕੇਟ ਜਾਰੀ ਕਰਨ/ਪ੍ਰਾਪਤ ਕਰਨ ਵਾਲੇ 3 ਭਗੌੜੇ ਮੁਲਜ਼ਮਾਂ … Continue reading ਵਿਜੀਲੈਂਸ ਬਿਊਰੋ ਵੱਲੋਂ ਮੋਟਰ ਵਹੀਕਲ ਇੰਸਪੈਕਟਰ ਜਲੰਧਰ ਨਾਲ ਮਿਲੀਭੁਗਤ ਕਰਨ ਵਾਲੇ 3 ਭਗੌੜੇ ਏਜੰਟ ਗ੍ਰਿਫ਼ਤਾਰ