ਜੇਕਰ ਆਡੀਓ ਕਲਿੱਪ ਸਾਬਕਾ ਡੀਜੀਪੀ ਖਿਲਾਫ ਜਾਂਚ ਕਰਵਾ ਸਕਦੀ ਹੈ ਤਾਂ ਸਰਾਰੀ ਖ਼ਿਲਾਫ਼ ਕਿਉਂ ਨਹੀਂ – ਬਾਜਵਾ

ਪਾਖੰਡ ਛੱਡੋ, ਇੱਕੋ ਛੱਤ ਤੋਂ ਦੋ ਮੌਸਮ ਨਹੀਂ ਹੋ ਸਕਦੇ – ਬਾਜਵਾ ਚੰਡੀਗੜ੍ਹ, 28 ਨਵੰਬਰ (ਦੀ ਪੰਜਾਬ ਵਾਇਰ)। ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਭਗਵੰਤ ਮਾਨ ਸਰਕਾਰ ਨੂੰ ਕਿਹਾ ਹੈ ਕਿ ਉਹ ਭ੍ਰਿਸ਼ਟਾਚਾਰ ਦੇ ਪਾਖੰਡ ਨੂੰ ਤਿਆਗ ਦੇਣ ਅਤੇ ਆਪਣੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ … Continue reading ਜੇਕਰ ਆਡੀਓ ਕਲਿੱਪ ਸਾਬਕਾ ਡੀਜੀਪੀ ਖਿਲਾਫ ਜਾਂਚ ਕਰਵਾ ਸਕਦੀ ਹੈ ਤਾਂ ਸਰਾਰੀ ਖ਼ਿਲਾਫ਼ ਕਿਉਂ ਨਹੀਂ – ਬਾਜਵਾ