ਮਹਿੰਗੇ ਹੋਟਲਾਂ ਦੀ ਥਾਂ ਵਜ਼ੀਰਾਂ ਨੂੰ ਸਰਕਟ ਹਾਊਸਾਂ ’ਚ ਠਹਿਰਨ ਦੇ ਹੁਕਮ

ਚੰਡੀਗੜ੍ਹ, 28 ਨਵੰਬਰ (ਦੀ ਪੰਜਾਬ ਵਾਇਰ) । ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਵਜ਼ੀਰਾਂ ਨੂੰ ਹੁਕਮ ਦਿੱਤਾ ਹੈ ਕਿ ਜਦੋਂ ਵੀ ਫ਼ੀਲਡ ਵਿੱਚ ਜਾਣ ਤਾਂ ਉਹ ਸਰਕਟ ਹਾਊਸਾਂ ਜਾਂ ਸਰਕਾਰੀ ਗੈਸਟ ਹਾਊਸਾਂ ’ਚ ਠਹਿਰਨ। ਕੈਬਨਿਟ ਵਜ਼ੀਰਾਂ ਨੂੰ ਪੰਜ ਤਾਰਾ ਹੋਟਲਾਂ ’ਚ ਠਹਿਰਨ ਤੋਂ ਗੁਰੇਜ਼ ਕਰਨ ਲਈ ਆਖਿਆ ਹੈ। ਆਉਂਦੇ ਦਿਨਾਂ ਵਿਚ ਮੁੱਖ ਮੰਤਰੀ ਦਫ਼ਤਰ ਵੱਲੋਂ ਲਿਖਤੀ … Continue reading ਮਹਿੰਗੇ ਹੋਟਲਾਂ ਦੀ ਥਾਂ ਵਜ਼ੀਰਾਂ ਨੂੰ ਸਰਕਟ ਹਾਊਸਾਂ ’ਚ ਠਹਿਰਨ ਦੇ ਹੁਕਮ