ਸੀਨੀਅਰ ਅਕਾਲੀ ਆਗੂ ਅਜੀਤਪਾਲ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਗੁਰਦਾਸਪੁਰ 29 ਨਵੰਬਰ 2022 (ਮੰਨਣ ਸੈਣੀ)। ਬਟਾਲਾ ਪੁਲਿਸ ਅਧੀਨ ਪੈਂਦੇ ਥਾਣਾ ਸਦਰ ਦੇ ਪਿੰਡ ਸ਼ੇਖੋਪੁਰ  ਦੇ ਨਜ਼ਦੀਕ ਅਮ੍ਰਿਤਸਰ ਪਠਾਨਕੋਟ ਨੈਸ਼ਨਲ ਹਾਈਵੇ ਤੇ ਸੀਨੀਅਰ ਅਕਾਲੀ ਆਗੂ ਅਜੀਤਪਾਲ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਅਜੀਤਪਾਲ ਦੀ ਉਮਰ ਕਰੀਬ 50 ਸਾਲ ਸੀ ਜੋਂ ਅਕਾਲੀ ਦਲ ਦਾ ਇੱਕ ਵੱਡਾ ਆਗੂ ਦੱਸਿਆ ਜਾ ਰਿਹਾ ਹੈ। ਪੁਲਿਸ ਸੂਤਰਾਂ … Continue reading ਸੀਨੀਅਰ ਅਕਾਲੀ ਆਗੂ ਅਜੀਤਪਾਲ ਦਾ ਗੋਲੀਆਂ ਮਾਰ ਕੇ ਕੀਤਾ ਕਤਲ