ਮਨਮੋਹਨ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਗੁਰਦਾਸਪੁਰ ਦਾ ਅਹੁਦਾ ਸੰਭਾਲਿਆ

ਗੁਰਦਾਸਪੁਰ, 29 ਨਵੰਬਰ (ਮੰਨਣ ਸੈਣੀ) । ਸ. ਮਨਮੋਹਨ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਗੁਰਦਾਸਪੁਰ ਦਾ ਅਹੁੱਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਮੋਕੇ ਵਧੀਕ ਡਿਪਟੀ ਕਮਿਸ਼ਨਰ ਨੇ ਗੱਲਬਾਤ ਦੋਰਾਨ ਕਿਹਾ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਹੇਠਲੇ ਪੱਧਰ ਤੱਕ ਲਾਭ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ ਤੇ ਹਰੇਕ ਵਿਅਕਤੀ ਦੀ ਸਮੱਸਿਆ ਪਹਿਲ … Continue reading ਮਨਮੋਹਨ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਗੁਰਦਾਸਪੁਰ ਦਾ ਅਹੁਦਾ ਸੰਭਾਲਿਆ