ਡਿਪਟੀ ਕਮਿਸ਼ਨਰ ਦਫ਼ਤਰ ਦੇ ਡਰਾਇਵਰਾਂ ਤੇ ਸੁਰੱਖਿਆ ਅਮਲੇ ਨੇ ਜਨਾਬ ਮੁਹੰਮਦ ਇਸ਼ਫ਼ਾਕ ਨੂੰ ਨਿੱਘੀ ਵਿਧਾਇਗੀ ਦਿੱਤੀ

ਗੁਰਦਾਸਪੁਰ, 29 ਨਵੰਬਰ ( ਮੰਨਣ ਸੈਣੀ)। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਸਪੈਸ਼ਲ ਸੈਕਟਰੀ ਵਜੋਂ ਬਦਲੀ ਹੋਣ ਉਪਰੰਤ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਦੇ ਡਰਾਈਵਰਾਂ ਅਤੇ ਸੁਰੱਖਿਆ ਸਟਾਫ ਵੱਲੋਂ ਜਨਾਬ ਮੁਹੰਮਦ ਇਸ਼ਫ਼ਾਕ ਨੂੰ ਨਿੱਘੀ ਵਿਧਾਇਗੀ ਦਿੱਤੀ ਗਈ। ਡਰਾਇਵਰ ਗੁਰਨਾਮ ਸਿੰਘ, ਊਧਮ ਸਿੰਘ ਬੋਨੀ, ਸੁਰਿੰਦਰ ਸਿੰਘ, ਰੋਸ਼ਨ ਹੈਪੀ, ਸੁਖਦੇਵ ਸਿੰਘ, ਬਲਕਾਰ … Continue reading ਡਿਪਟੀ ਕਮਿਸ਼ਨਰ ਦਫ਼ਤਰ ਦੇ ਡਰਾਇਵਰਾਂ ਤੇ ਸੁਰੱਖਿਆ ਅਮਲੇ ਨੇ ਜਨਾਬ ਮੁਹੰਮਦ ਇਸ਼ਫ਼ਾਕ ਨੂੰ ਨਿੱਘੀ ਵਿਧਾਇਗੀ ਦਿੱਤੀ