ਭਗਵੰਤ ਮਾਨ ਸਰਕਾਰ ਦਾ ਵੱਡਾ ਉਪਰਾਲਾ, ਮਗਨਰੇਗਾ ਸਕੀਮ ਤਹਿਤ ਪਿੰਡ ਵਾਸੀ ਮੁਫਤ ਬਾਇਓ ਗੈਸ ਪਲਾਂਟ ਲਗਾ ਸਕਣਗੇ

ਮੁੱਖ ਸਕੱਤਰ ਨੇ ਵਿੱਤ ਕਮਿਸ਼ਨਰ ਪੇਂਡੂ ਵਿਕਾਸ ਨਾਲ ਨਿਵੇਕਲੀ ਸਕੀਮ ਸ਼ੁਰੂ ਕਰਨ ਬਾਰੇ ਕੀਤੀ ਚਰਚਾ ਚੰਡੀਗੜ੍ਹ, 29 ਨਵੰਬਰ (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਮਹਾਤਮਾ ਗਾਂਧੀ ਨਰੇਗਾ ਸਕੀਮ ਅਧੀਨ ਵੱਧ ਤੋਂ ਵੱਧ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਅਤੇ ਪਿੰਡ ਵਾਸੀਆਂ ਨੂੰ ਵਿਅਕਤੀਗਤ ਲਾਭ … Continue reading ਭਗਵੰਤ ਮਾਨ ਸਰਕਾਰ ਦਾ ਵੱਡਾ ਉਪਰਾਲਾ, ਮਗਨਰੇਗਾ ਸਕੀਮ ਤਹਿਤ ਪਿੰਡ ਵਾਸੀ ਮੁਫਤ ਬਾਇਓ ਗੈਸ ਪਲਾਂਟ ਲਗਾ ਸਕਣਗੇ