ਵਿਜੀਲੈਂਸ ਬਿਊਰੋ ਵੱਲੋਂ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਚ ਸ਼ਾਮਲ ਇੱਕ ਹੋਰ ਭਗੌੜਾ ਏਜੰਟ ਗ੍ਰਿਫ਼ਤਾਰ

ਚੰਡੀਗੜ੍ਹ, 30 ਨਵੰਬਰ (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਵਿੱਚ ਜਲੰਧਰ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਨਰੇਸ਼ ਕਲੇਰ ਨਾਲ ਮਿਲੀਭੁਗਤ ਕਰਨ ਵਾਲੇ ਇੱਕ ਹੋਰ ਭਗੌੜੇ ਮੁਲਜ਼ਮ ਏਜੰਟ ਵਰਿੰਦਰ ਸਿੰਘ ਦੀਪੂ, ਵਾਸੀ ਬਸਤੀ ਗੁਜਾਂ, ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਉਸ ਦਾ ਮੋਬਾਈਲ ਫ਼ੋਨ ਅਤੇ ਸਿਮ ਕਾਰਡ ਜ਼ਬਤ … Continue reading ਵਿਜੀਲੈਂਸ ਬਿਊਰੋ ਵੱਲੋਂ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਚ ਸ਼ਾਮਲ ਇੱਕ ਹੋਰ ਭਗੌੜਾ ਏਜੰਟ ਗ੍ਰਿਫ਼ਤਾਰ