ਅੰਮ੍ਰਿਤਸਰ ਮੈਂਟਲ ਹਸਪਤਾਲ ਤੋਂ ਗਾਰਡ ਨੂੰ ਚਕਮਾ ਦੇ ਕੇ ਫਰਾਰ ਹੋਣ ਵਾਲਾ ਅੱਤਵਾਦੀ ਅਸ਼ੀਸ ਮਸੀਹ ਗ੍ਰਿਫਤਾਰ

ਗੁਰਦਾਸਪੁਰ, 30 ਨਵੰਬਰ (ਮੰਨਣ ਸੈਣੀ)। ਗੁਰਦਾਸਪੁਰ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਅੰਮ੍ਰਿਤਸਰ ਦੇ ਮਾਨਸਿਕ ਹਸਪਤਾਲ ਤੋਂ ਫਰਾਰ ਹੋਏ ਇੱਕ ਅੱਤਵਾਦੀ ਨੂੰ ਗ੍ਰਿਫਤਾਰ ਕਰ ਲਿਆ ਗਿਆ। ਐਸਪੀ ਪ੍ਰਿਥੀਪਾਲ ਸਿੰਘ ਨੇ ਦੱਸਿਆ ਕਿ 20 ਜਨਵਰੀ 2022 ਨੂੰ ਦੀਨਾਨਗਰ ਤੋਂ ਅਸ਼ੀਸ਼ ਮਸੀਹ ਪੁੱਤਰ ਜੋਬਨ ਮਸੀਹ ਵਾਸੀ ਪਿੰਡ ਗੋਹਤ ਪੋਖਰ (ਗੁਰਦਾਸਪੁਰ) ਦੇ ਖ਼ਿਲਾਫ਼ ਦੋ ਅੰਡਰ ਬੈਰਲ … Continue reading ਅੰਮ੍ਰਿਤਸਰ ਮੈਂਟਲ ਹਸਪਤਾਲ ਤੋਂ ਗਾਰਡ ਨੂੰ ਚਕਮਾ ਦੇ ਕੇ ਫਰਾਰ ਹੋਣ ਵਾਲਾ ਅੱਤਵਾਦੀ ਅਸ਼ੀਸ ਮਸੀਹ ਗ੍ਰਿਫਤਾਰ