ਡੀਸੀ ਮੁਹੰਮਦ ਇਸ਼ਫਾਕ ਨੂੰ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਵਪਾਰੀਆਂ ਨੇ ਕੀਤਾ ਸਨਮਾਨਿਤ

ਗੁਰਦਾਸਪੁਰ, 30 ਨਵੰਬਰ (ਮੰਨਣ ਸੈਣੀ)। ਪੰਜਾਬ ਪ੍ਰਦੇਸ਼ ਵਪਾਰ ਮੰਡਲ ਗੁਰਦਾਸਪੁਰ ਦੀ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਦਰਸ਼ਨ ਮਹਾਜਨ ਦੀ ਅਗਵਾਈ ਹੇਠ ਵਪਾਰੀਆਂ ਦਾ ਇੱਕ ਵਫ਼ਦ ਗੁਰਦਾਸਪੁਰ ਤੋਂ ਬਦਲੇ ਗਏ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਸਲਾਘਾਯੋਗ ਸੇਵਾਵਾਂ ਦੇਣ ਅਤੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਯਾਦ ਚਿੰਨ ਭੇਟ ਕਰ ਉਹਨਾਂ ਦਾ ਸਤਿਕਾਰ … Continue reading ਡੀਸੀ ਮੁਹੰਮਦ ਇਸ਼ਫਾਕ ਨੂੰ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਵਪਾਰੀਆਂ ਨੇ ਕੀਤਾ ਸਨਮਾਨਿਤ