ਕੇਂਦਰ ਤੋਂ ਫੰਡ ਨਾ ਮਿਲਣ ਕਾਰਨ ਪਿੰਡਾ ਦੇ ਵਿਕਾਸ ‘ਤੇ ਹੋਵੇਗਾ ਮਾੜਾ ਅਸਰ – ਪ੍ਰਤਾਪ ਬਾਜਵਾ

ਚੰਡੀਗੜ੍ਹ, 30 ਨਵੰਬਰ (ਦੀ ਪੰਜਾਬ ਵਾਇਰ)। ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਲਗਾਤਾਰ ਤੀਜੀ ਵਾਰ ਕੇਂਦਰ ਸਰਕਾਰ ਤੋਂ ਪੇਂਡੂ ਵਿਕਾਸ ਫੰਡ (ਆਰਡੀਐਫ) ਪ੍ਰਾਪਤ ਕਰਨ ਵਿੱਚ ਅਸਫਲ ਰਹਿਣ ਲਈ ਭਗਵੰਤ ਮਾਨ ਸਰਕਾਰ ਦੀ ਨਿੰਦਾ ਕੀਤੀ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਨੂੰ ਤੀਸਰੇ ਖਰੀਦ ਸੀਜ਼ਨ ਲਈ … Continue reading ਕੇਂਦਰ ਤੋਂ ਫੰਡ ਨਾ ਮਿਲਣ ਕਾਰਨ ਪਿੰਡਾ ਦੇ ਵਿਕਾਸ ‘ਤੇ ਹੋਵੇਗਾ ਮਾੜਾ ਅਸਰ – ਪ੍ਰਤਾਪ ਬਾਜਵਾ