ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਵੱਲੋਂ ਹੜਤਾਲੀ ਮੁਲਾਜ਼ਮਾਂ ਨੂੰ ਵੱਡੇ ਜਨਤਕ ਹਿੱਤ ਵਿੱਚ ਹੜਤਾਲ ਵਾਪਸ ਲੈਣ ਦਾ ਸੱਦਾ

ਮੰਤਰੀ ਨੇ ਯਕੀਨ ਦਵਾਇਆ ਕਿ ਏਜੰਸੀਆਂ ਦੇ ਮੁਖੀਆਂ ਪਾਸੋਂ ਫੀਡਬੈਕ ਲਏ ਬਿਨ੍ਹਾਂ ਕੋਈ ਕਾਰਵਾਈ ਨਹੀਂ ਹੋਵੇਗੀ ਚੰਡੀਗੜ੍ਹ, 30 ਨਵੰਬਰ (ਦੀ ਪੰਜਾਬ ਵਾਇਰ)। ਇਸ ਗੱਲ ‘ਤੇ ਜ਼ੋਰ ਦਿੰਦੇ ਹੋਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਬਾਅਦ ਇਸ ਵਰ੍ਹੇ ਮੁਲਾਜ਼ਮਾਂ ਨੇ ਸਖ਼ਤ ਮਿਹਨਤ ਕਰਕੇ ਕਣਕ ਅਤੇ ਝੋਨੇ ਦੇ ਦੋ ਖਰੀਦ … Continue reading ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਵੱਲੋਂ ਹੜਤਾਲੀ ਮੁਲਾਜ਼ਮਾਂ ਨੂੰ ਵੱਡੇ ਜਨਤਕ ਹਿੱਤ ਵਿੱਚ ਹੜਤਾਲ ਵਾਪਸ ਲੈਣ ਦਾ ਸੱਦਾ