ਪੰਜਾਬ ਸਰਕਾਰ ਵੱਲੋਂ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਮੌਕੇ ਮਿਤੀ 23 ਜਨਵਰੀ 2023 ਨੂੰ ਜ਼ਿਲ੍ਹਾ ਗੁਰਦਾਸਪੁਰ ਵਿੱਚ ਸਥਾਨਕ ਛੁੱਟੀ ਘੋਸ਼ਿਤ

ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ ਗੁਰਦਾਸਪੁਰ, 21 ਜਨਵਰੀ ( ਮੰਨਣ ਸੈਣੀ)। ਪੰਜਾਬ ਸਰਕਾਰ ਵੱਲੋਂ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਮੌਕੇ ਮਿਤੀ 23 ਜਨਵਰੀ 2023 ਨੂੰ ਜ਼ਿਲ੍ਹਾ ਗੁਰਦਾਸਪੁਰ ਵਿੱਚ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ … Continue reading ਪੰਜਾਬ ਸਰਕਾਰ ਵੱਲੋਂ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਮੌਕੇ ਮਿਤੀ 23 ਜਨਵਰੀ 2023 ਨੂੰ ਜ਼ਿਲ੍ਹਾ ਗੁਰਦਾਸਪੁਰ ਵਿੱਚ ਸਥਾਨਕ ਛੁੱਟੀ ਘੋਸ਼ਿਤ