ਵਿਜੀਲੈਂਸ ਬਿਊਰੋ ਨੇ ਅਦਾਲਤੀ ਕੇਸ ਵਿੱਚ ਮੱਦਦ ਲਈ 7 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਪੁਲਿਸ ਇੰਸਪੈਕਟਰ ਨੂੰ ਕੀਤਾ ਕਾਬੂ

ਚੰਡੀਗੜ੍ਹ, 21 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਪੁਲਿਸ ਇੰਸਪੈਕਟਰ ਬਲਜੀਤ ਸਿੰਘ ਨੂੰ 7 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਰਨਤਾਰਨ ਵਿਖੇ ਟਰੈਫਿਕ … Continue reading ਵਿਜੀਲੈਂਸ ਬਿਊਰੋ ਨੇ ਅਦਾਲਤੀ ਕੇਸ ਵਿੱਚ ਮੱਦਦ ਲਈ 7 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਪੁਲਿਸ ਇੰਸਪੈਕਟਰ ਨੂੰ ਕੀਤਾ ਕਾਬੂ