ਚੀਮਾ ਦੀ ਅਗਵਾਈ ਹੇਠ ਕਰ ਵਿਭਾਗ ਦੀ ਟੀਮ ਵੱਲੋਂ ਰਾਜਪੁਰਾ ਨੇੜੇ ਮਾਲ ਵਾਹਨਾਂ ਦੀ ਅਚਨਚੇਤ ਚੈਕਿੰਗ

ਲਗਭਗ 150 ਵਾਹਨਾਂ ਦੀ ਕੀਤੀ ਜਾਂਚ, 38 ਨੂੰ ਤਸਦੀਕ ਲਈ ਗ੍ਰਿਫਤ ਵਿੱਚ ਲਿਆ ਗ੍ਰਿਫਤ ਵਿੱਚ ਲਏ ਵਾਹਨਾਂ ‘ਤੇ ਲੱਗੇਗਾ ਸੰਭਾਵਤ 60 ਲੱਖ ਰੁਪਏ ਦਾ ਜੁਰਮਾਨਾ* ਸੂਬੇ ‘ਚ ਟੈਕਸ ਦੀ ਚੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਚੀਮਾ ਚੰਡੀਗੜ੍ਹ, 21 ਜਨਵਰੀ (ਦੀ ਪੰਜਾਬ ਵਾਇਰ)। ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ … Continue reading ਚੀਮਾ ਦੀ ਅਗਵਾਈ ਹੇਠ ਕਰ ਵਿਭਾਗ ਦੀ ਟੀਮ ਵੱਲੋਂ ਰਾਜਪੁਰਾ ਨੇੜੇ ਮਾਲ ਵਾਹਨਾਂ ਦੀ ਅਚਨਚੇਤ ਚੈਕਿੰਗ