ਤਲਵੰਡੀ ਸਾਬੋ ਵਿਖੇ ਲੜਕੀਆਂ ਦੀ 10ਵੀਂ ਨੈਸ਼ਨਲ ਗੱਤਕਾ ਚੈਪੀਅਨਸ਼ਿਪ ਜਾਹੋ-ਜਹਾਲ ਨਾਲ ਸਮਾਪਤ

ਪੰਜਾਬ ਦੀਆਂ ਲੜਕੀਆਂ ਰਹੀਆਂ ਓਵਰਆਲ ਜੇਤੂ, ਹਰਿਆਣਾ ਦੂਜੇ ਤੇ ਚੰਡੀਗੜ ਤੀਜੇ ਥਾਂ ਤੇ ਰਿਹਾ ਤਲਵੰਡੀ ਸਾਬੋ 21 ਜਨਵਰੀ 2023 (ਦੀ ਪੰਜਾਬ ਵਾਇਰ)। ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਹਿਯੋਗ ਨਾਲ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਵੱਲੋਂ ਕਰਵਾਈ ਗਈ ਦੋ ਰੋਜਾ 10ਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿੱਪ (ਲੜਕੀਆਂ) … Continue reading ਤਲਵੰਡੀ ਸਾਬੋ ਵਿਖੇ ਲੜਕੀਆਂ ਦੀ 10ਵੀਂ ਨੈਸ਼ਨਲ ਗੱਤਕਾ ਚੈਪੀਅਨਸ਼ਿਪ ਜਾਹੋ-ਜਹਾਲ ਨਾਲ ਸਮਾਪਤ