ਡਾ. ਨਿੱਜਰ ਨੇ ਜੀ-20 ਸੰਮੇਲਨ ਦੇ ਸਬੰਧ ਵਿੱਚ ਅੰਮ੍ਰਿਤਸਰ ਦੇ ਸੁੰਦਰੀਕਰਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਮੰਤਰੀ ਨੇ ਅਧਿਕਾਰੀਆਂ ਨੂੰ ਫਰਵਰੀ ਮਹੀਨੇ ਦੇ ਅੰਤ ਤੱਕ ਜੀ-20 ਸਿਖਰ ਸੰਮੇਲਨ ਨਾਲ ਸਬੰਧਤ ਸਾਰੇ ਕੰਮ ਮੁਕੰਮਲ ਕਰਨ ਦੇ  ਦਿੱਤੇ ਨਿਰਦੇਸ਼  ਚੰਡੀਗੜ੍ਹ, 21 ਜਨਵਰੀ (ਦੀ ਪੰਜਾਬ ਵਾਇਰ)। ਅੰਮ੍ਰਿਤਸਰ ਸ਼ਹਿਰ ਵਿੱਚ ਹੋਣ ਵਾਲੇ ਜੀ-20 ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ।  ਇਸ ਮੀਟਿੰਗ ਵਿੱਚ ਉਨ੍ਹਾਂ ਅਧਿਕਾਰੀਆਂ ਨੂੰ … Continue reading ਡਾ. ਨਿੱਜਰ ਨੇ ਜੀ-20 ਸੰਮੇਲਨ ਦੇ ਸਬੰਧ ਵਿੱਚ ਅੰਮ੍ਰਿਤਸਰ ਦੇ ਸੁੰਦਰੀਕਰਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ