ਸ੍ਰੀ ਬਾਵਾ ਲਾਲ ਦਿਆਲ ਜੀ ਦੇ ਜਨਮ ਦਿਹਾੜੇ ਮੌਕੇ ਛੁੱਟੀ ਘੋਸ਼ਿਤ ਹੋਣ ਉਪਰੰਤ ਸੇਵਕਾਂ ਨੇ ਚੇਅਰਮੈਨ ਰਮਨ ਬਹਿਲ ਦੇ ਗ੍ਰਹਿ ਵਿਖੇ ਪਹੁੰਚ ਕੇ ਧੰਨਵਾਦ ਕੀਤਾ

ਚੇਅਰਮੈਨ ਰਮਨ ਬਹਿਲ ਨੇ ਸਮੂਹ ਸੰਗਤਾਂ ਨੂੰ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ ਗੁਰਦਾਸਪੁਰ, 21 ਜਨਵਰੀ ( ਮੰਨਣ ਸੈਣੀ ) । ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਸਰਕਾਰ ਵੱਲੋਂ ਸਤਿਗੁਰੂ ਸ੍ਰੀ ਬਾਵਾ ਲਾਲ ਦਿਆਲ ਜੀ ਦੇ ਜਨਮ ਦਿਹਾੜੇ ਮੌਕੇ 23 ਜਨਵਰੀ 2023 ਨੂੰ ਜ਼ਿਲ੍ਹਾ ਗੁਰਦਾਸਪੁਰ ਵਿੱਚ ਕੀਤੀ ਸਰਕਾਰੀ … Continue reading ਸ੍ਰੀ ਬਾਵਾ ਲਾਲ ਦਿਆਲ ਜੀ ਦੇ ਜਨਮ ਦਿਹਾੜੇ ਮੌਕੇ ਛੁੱਟੀ ਘੋਸ਼ਿਤ ਹੋਣ ਉਪਰੰਤ ਸੇਵਕਾਂ ਨੇ ਚੇਅਰਮੈਨ ਰਮਨ ਬਹਿਲ ਦੇ ਗ੍ਰਹਿ ਵਿਖੇ ਪਹੁੰਚ ਕੇ ਧੰਨਵਾਦ ਕੀਤਾ