ਆਪ੍ਰੇਸ਼ਨ ਈਗਲ-2 : ਗਣਤੰਤਰ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ਸੂਬੇ ਭਰ ’ਚ ਤਲਾਸ਼ੀ ਅਭਿਆਨ ਚਲਾਇਆ

ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਮੁਤਾਬਕ ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਪੰਜਾਬ ਪੁਲਿਸ ਵੱਲੋਂ 91 ਸ਼ੱਕੀ ਵਿਅਕਤੀ ਕਾਬੂ, 76 ਐਫ.ਆਈ.ਆਰਜ਼. ਦਰਜ ਪੁਲਿਸ ਟੀਮਾਂ ਨੇ 281 ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ, 895 ਹੋਟਲਾਂ/ਸਰਾਵਾਂ ਦੀ ਕੀਤੀ ਚੈਕਿੰਗ ਚੰਡੀਗੜ, 21 ਜਨਵਰੀ (ਦੀ ਪੰਜਾਬ ਵਾਇਰ)। ਗਣਤੰਤਰ ਦਿਵਸ 2023 ਦੇ ਜਸ਼ਨਾਂ ਦੇ ਮੱਦੇਨਜ਼ਰ, ਪੰਜਾਬ … Continue reading ਆਪ੍ਰੇਸ਼ਨ ਈਗਲ-2 : ਗਣਤੰਤਰ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ਸੂਬੇ ਭਰ ’ਚ ਤਲਾਸ਼ੀ ਅਭਿਆਨ ਚਲਾਇਆ