ਹੁਣ 25 ਜਨਵਰੀ ਨੂੰ ਬਟਾਲਾ ਵਿਖੇ ਹੋਵੇਗਾ ਸ਼ਿਵ ਕੁਮਾਰ ਬਟਾਲਵੀ ਦੀ ਯਾਦ ਵਿੱਚ ਜ਼ਿਲ੍ਹਾ ਪੱਧਰੀ ਕਵੀ ਸੰਮੇਲਨ

ਊਰਜਾ ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਹੋਣਗੇ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸ਼ਿਵ ਸਨੇਹੀਆਂ ਨੂੰ ਕਵੀ ਸੰਮੇਲਨ ਵਿੱਚ ਸ਼ਾਮਲ ਹੋਣ ਦਾ ਨਿੱਘਾ ਸੱਦਾ ਦਿੱਤਾ ਗੁਰਦਾਸਪੁਰ, 22 ਜਨਵਰੀ (         ) – ਪੰਜਾਬੀ ਮਾਂ ਬੋਲੀ ਦੇ ਲਾਡਲੇ ਸ਼ਾਇਰ ਸ਼ਿਵ ਕੁਮਾਰ ਬਟਾਲਵੀ ਦੀ ਯਾਦ ਵਿੱਚ ਹੁਣ 25 ਜਨਵਰੀ ਨੂੰ … Continue reading ਹੁਣ 25 ਜਨਵਰੀ ਨੂੰ ਬਟਾਲਾ ਵਿਖੇ ਹੋਵੇਗਾ ਸ਼ਿਵ ਕੁਮਾਰ ਬਟਾਲਵੀ ਦੀ ਯਾਦ ਵਿੱਚ ਜ਼ਿਲ੍ਹਾ ਪੱਧਰੀ ਕਵੀ ਸੰਮੇਲਨ